5 ਨਵੰਬਰ (ਮੋਗਾ) ਮੋਗਾ ਦੇ ਅਜੀਤਵਾਲ ਨੇੜੇ ਤੜਕਸਾਰ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਵਿਆਹ ਲਈ ਬਾਰਾਤ ਫਾਜ਼ਲਿਕਾ ਤੋਂ ਬੱਦੋਵਾਲ (ਲੁਧਿਆਣਾ) ਜਾ ਰਹੀ ਸੀ ਅਤੇ ਮੋਗਾ ਦੇ ਅਜੀਤਵਾਲ ਨੇੜੇ ਖੜ੍ਹੀ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ।
ਹਾਦਸੇ ਵਿਚ ਲਾੜੇ ਸਮੇਤ 3 ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ ਜਿਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿਚ ਲਾੜੇ ਸੁਖਬਿੰਦਰ ਸਿੰਘ ਅਤੇ ਅੰਗਰੇਜ਼ ਸਿੰਘ ਦੀ ਚਾਰ ਸਾਲਾ ਲੜਕੀ ਅਰਸ਼ਦੀਪ ਦੀ ਮੌਤ ਹੋ ਗਈ ਹੈ।
3 people including the groom died in the accident of the car carrying the barat
2,269